ਅਜੀਤ ਸਮਾਚਾਰ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ ਦੀ ਖ਼ਬਰ ਪੂਰੇ ਮੀਡਿਆ ਜਗਤ ਨੂੰ ਸਤਬਧ ਕਰ ਗਈ | ਕਿਓਂ ਕਿ ਮੀਡਿਆ ਜਗਤ ਵਿਚ ਉਹ ਬਹੁਤ ਉਚਾ ਰੁਤਬਾ ਰੱਖਦੇ ਸਨ | ਉਹ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਜਲੰਧਰ ਦੇ ਇਕ ਹਸਪਤਾਲ ‘ਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ ।
ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ (R) ਅਤੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਚੇਅਰਮੈਨ ਅਮਨ ਬੱਗਾ ਅਤੇ ਸਮੂਹ ਪੱਤਰਕਾਰ ਭਾਇਚਾਰੇ ਟੀਮ ਵਲੋਂ ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |