ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਤੇ ਕਰੋਨਾ ਮਹਾਂਮਾਰੀ ਵਿਚ ਨਿਰਸਵਾਰਥ ਸੇਵਾ ਕਰਨ ਵਾਲੇ ਸ਼ਹੀਦ ਹੋਏ ਵਲੰਟੀਅਰਜ਼ ਦੇ ਪਰਿਵਾਰਾਂ ਨੂੰ ਨੌਕਰੀਆਂ ਨਾ ਦੇਕੇ ਕੀਤਾ ਧੋਖਾ

ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਤੇ ਕਰੋਨਾ ਮਹਾਂਮਾਰੀ ਵਿਚ ਨਿਰਸਵਾਰਥ ਸੇਵਾ ਕਰਨ ਵਾਲੇ ਸ਼ਹੀਦ ਹੋਏ ਵਲੰਟੀਅਰਜ਼ ਦੇ ਪਰਿਵਾਰਾਂ ਨੂੰ ਨੌਕਰੀਆਂ ਨਾ ਦੇਕੇ ਕੀਤਾ ਧੋਖਾਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਤੇ ਕਰੋਨਾ ਮਹਾਂਮਾਰੀ ਵਿਚ ਨਿਰਸਵਾਰਥ ਸੇਵਾ ਕਰਨ ਵਾਲੇ ਸ਼ਹੀਦ ਹੋਏ ਵਲੰਟੀਅਰਜ਼ ਦੇ ਪਰਿਵਾਰਾਂ ਨੂੰ ਨੌਕਰੀਆਂ ਨਾ ਦੇਕੇ ਕੀਤਾ ਧੋਖਾ….. ਗੁਰਿੰਦਰ ਸ਼ੇਰਗਿੱਲ, ਰਾਜਵਿੰਦਰ ਕੌਰ ਅਤੇ ਸੁਰਿੰਦਰ ਸਿੰਘ ਸੋਢੀ* *ਆਮ ਆਦਮੀ ਪਾਰਟੀ ਦੇ ਯੂਥ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਰਥੀ ਨੂੰ ਚੌਧਰੀ ਸੰਤੋਖ ਸਿੰਘ ਦੇ ਘਰ ਦੇ ਬਾਹਰ ਫੂਕਿਆ….ਆਪ।* ਅੱਜ ਮਿਤੀ 23-06-2021 ਨੂੰ ਯੂਥ ਵਿੰਗ ਪੰਜਾਬ ਦੇ ਉਪ ਪ੍ਰਧਾਨ ਗੁਰਿੰਦਰ ਸਿੰਘ, ਜੁਆਇੰਟ ਸਕੱਤਰ ਪੰਜਾਬ ਅੰਮ੍ਰਿਤਪਾਲ ਸਿੰਘ ਅਤੇ ਜ਼ਿਲਾ ਯੂਥ ਪ੍ਰਧਾਨ ਰਮਣੀਕ ਰੰਧਾਵਾ ਦੇ ਸਦਕਾ ਅੱਜ ਅਨੇਕਾਂ ਦੀ ਤਾਦਾਦ ਵਿਚ ਯੂਥ ਨੇ ਹਾਜਰੀ ਦਿੱਤੀ, ਗੁਰਿੰਦਰ ਸਿੰਘ ਸ਼ੇਰਗਿੱਲ ਨੇ ਇਸ ਮੌਕੇ ਤੇ ਕੈਪਟਨ ਸਰਕਾਰ ਨੂੰ ਘੇਰਦੀਆਂ ਹੋਇਆਂ ਕਿਹਾ ਕਿ ਜ਼ੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚਹੇਤਿਆਂ ਨੂੰ ਦਿੱਤੀਆਂ ਨੌਕਰੀਆਂ ਦਾ ਫੈਸਲਾ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਦਾ ਯੂਥ ਪੁਰੇ ਪੰਜਾਬ ਭਰ ਵਿਚ ਧਰਨੇ ਪ੍ਰਦਰਸ਼ਨ ਅਤੇ ਭੁਖ ਹੜਤਾਲ ਕਰੇਗਾ। ਸ਼ੇਰਗਿੱਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਹ ਫੈਸਲੇ ਨਿੰਦਣਯੋਗ ਹਨ, ਹੁਣ ਪੰਜਾਬ ਦਾ ਯੂਥ ਜਾਗ ਗਿਆ ਹੈ। ਇਸ ਮੌਕੇ ਤੇ ਮਹਿਲਾ ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ, ਜ਼ਿਲਾ ਪ੍ਰਧਾਨ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਹਰਮਿੰਦਰ ਸੰਧੂ ਨੇ ਕਿਹਾ ਅੱਜ ਆਮ ਆਦਮੀ ਪਾਰਟੀ ਦੇ ਯੂਥ ਦੇ ਨਾਲ ਆਮ ਨੌਜਵਾਨਾਂ ਨੇ ਖੜੇ ਹੋ ਕੇ ਦਿਖਾ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਨਾਲ ਆਮ ਲੋਕ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਰਾਜਵਿੰਦਰ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚਹੇਤਿਆਂ ਨੂੰ ਨੌਕਰੀ ਦੇ ਕਿ ਦਿਖਾ ਦਿੱਤਾ ਹੈ ਕਿ ਕਾਂਗਰਸ ਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਨੌਕਰੀ ਦੇ ਵਾਦੇ ਸਿਰਫ ਕਾਂਗਰਸ ਦੇ ਆਪਣੇ ਚਹੇਤੇ ਐਮ ਐਲ ਏ ਵਾਸਤੇ ਕਿਤੇ ਸਨ। ਰਾਜਵਿੰਦਰ ਕੌਰ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਸੀ ਕਿ ਸ਼ਹੀਦ ਹੋਏ ਫੌਜੀਆਂ ਅਤੇ ਕਰੋਨਾ ਮਹਾਂਮਾਰੀ ਦੇ ਚਲਦੀਆਂ ਸੇਵਾ ਕਰਦੇ ਹੋਏ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਪਹਿਲ ਦੇ ਆਧਾਰ ਤੇ ਦੇਣੀਆਂ ਚਾਹੀਦੀਆਂ ਸਨ, ਭਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਨਾ ਦੇਕੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦੇ ਕੇ ਦਿੱਖ ਦਿੱਤਾ ਹੈ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ 2017 ਦੇ ਚੁਣਾਵਾਂ ਵਿਚ ਘਰ ਘਰ ਨੌਕਰੀ ਅਤੇ ਬੇਰੋਜ਼ਗਾਰੀ ਭੱਤਾ ਦੇਣ ਦੇ ਵਾਦੇ ਨੂੰ ਪੂਰਾ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਠੱਗੀ ਕੀਤੀ ਹੈ। ਇਸ ਮੌਕੇ ਤੇ ਦਿਹਾਤੀ ਪ੍ਰਧਾਨ ਪ੍ਰਿੰਸੀਪਲ ਪ੍ਰੇਮ ਕੁਮਾਰ,ਜ਼ਿਲਾ ਉਪ ਪ੍ਰਧਾਨ ਹਰਚਰਨ ਸਿੰਘ ਸੰਧੂ, ਡਾਕਟਰ ਸ਼ਿਵ ਦਿਆਲ ਮਾਲੀ ਉਪ ਪ੍ਰਧਾਨ ਐਸ ਸੀ ਵਿੰਗ, ਦਰਸ਼ਨ ਲਾਲ ਉਪ ਪ੍ਰਧਾਨ ਐਸ ਸੀ ਵਿੰਗ, ਸੁਭਾਸ਼ ਸ਼ਰਮਾ ਜ਼ਿਲਾ ਸਕੱਤਰ, ਕਿਸਾਨ ਵਿੰਗ ਰਤਨ ਸਿੰਘ ਕਾਕੜਕਲਾ, ਡਾਕਟਰ ਵਿੰਗ ਦੇ ਸਹਿ ਪ੍ਰਧਾਨ ਸੰਜੀਵ ਸ਼ਰਮਾ, ਡਾਕਟਰ ਬੱਬਰ ਜੁਆਇੰਟ ਸਕੱਤਰ, ਜ਼ਿਲਾ ਪ੍ਰਧਾਨ ਜਸਵੀਰ ਸਿੰਘ, ਰਿਟਾਇਰਡ ਡੀ ਸੀ ਪੀ ਬਲਕਾਰ ਸਿੰਘ, ਜਸਵੀਰ ਸਿੰਘ , ਕੇਵਲ ਸੈਣੀ, ਕੁਲਦੀਪ, ਸੁਖਰਾਜ,ਜ਼ਿਲਾ ਪ੍ਰਧਾਨ ਯੂਥ ਐਡਵੋਕੇਟ ਕਰਮਬੀਰ ਘੁੰਮਣ ਹਲਕਾ ਇੰਚਾਰਜ ਦਸੂਹਾ,ਹਰਮਿੰਦਰ ਸੰਧੂ ਹਲਕਾ ਇੰਚਾਰਜ ਚੱਬੇਵਾਲ,ਮੋਹਨ ਲਾਲ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ ,ਜਸਵੀਰ ਰਾਜਾ ਟਾਂਡਾ, ਸੀਮਾ ਮਹਿਲਾ ਵਿੰਗ ਜ਼ਿਲਾ ਪ੍ਰਧਾਨ, ਮਨਿੰਦਰ ਪਾਬਲਾ, ਗੁਰਪ੍ਰੀਤ ਕੌਰ, ਹਿੰਮਤ ਸੱਭਰਵਾਲ, ਰਮਨ ਵਾਰਡ ਨੰਬਰ 43, ਸੁਭਾਸ਼ ਪ੍ਰਭਾਕਰ, ਕੌਸ਼ਲ ਸ਼ਰਮਾ, ਸੁੱਖਸੰਧੁ, ਜਸਵੰਤ ਸਿੰਘ, ਸੰਜੀਵ ਸੋਸ਼ਲ ਮੀਡੀਆ, ਅਜਯ ਭਗਤ, ਗੁਰਦੀਪ ਸਿੰਘ ਲੰਬੜਦਾਰ, ਜਸਵੀਰ ਸਿੰਘ ਜਲਾਲਪੁਰੀ, ਬਲਵੰਤ ਸਿੰਘ ਭਾਟੀਆ, ਜਸਕਰਨ, ਬਲਬੀਰ, ਲਾਭ ਰਾਮ, ਰਾਜਨ, ਚਰਨਜੀਤ ਚੰਨੀ, ਪਰਮਿੰਦਰ, ਰਾਜਕੁਮਾਰ, ਪ੍ਰਭਜੋਤ, ਪਰੀਤੋਸ਼, ਸੁਰਿੰਦਰ ਪਾਲ, ਗੁਰਪਾਲ,ਡਾਕਟਰ ਅਮਿਤ ਕੁਮਾਰ, ਆਦਿ ਮੌਜੂਦ ਸਨ।

Leave a Comment

Your email address will not be published. Required fields are marked *