ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ ਵੱਲੋਂ ਬ੍ਰਾਂਚ ਜਗਰਾਉਂ ਵਿਖੇ ਗੇਟ ਰੈਲੀ ਕੀਤੀ ਗਈ
ਅੱਜ 15 ਅਗਸਤ 2021 ਜਸਵੀਰ ਸਿੰਘ ਜਗਰਾਉਂ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਜਗਰਾਉਂ ਵੱਲੋਂ ਠੇਕਾ ਸੰਘਰਸ਼ ਮੋਰਚੇ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਡਿਪੂ ਦੇ ਗੇਟ ਤੇ ਗੇਟ ਰੈਲੀ ਕੀਤੀ ਗਈ ਗੇਟ ਰੈਲੀ ਕਰਨ ਤੋਂ ਪਹਿਲਾਂ ਡਿਪੂ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਇੱਥੇ ਬੋਲਦਿਆਂ ਸੂਬਾ ਸਕੱਤਰ ਜਲੌਰ ਸਿੰਘ ਨੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਆਜ਼ਾਦੀ ਦੇਸ਼ ਵਾਸੀਆਂ ਨੂੰ ਬਹੁਤ ਕੁਰਬਾਨੀਆਂ ਕਰਕੇ ਮਿਲੀਏ ਖ਼ਾਸ ਕਰਕੇ ਪੰਜਾਬ ਵਾਸੀਆਂ ਨੇ ਪੰਜਾਬ ਦੀ ਵੰਡ ਹੋਣ ਕਰਕੇ ਬਹੁਤ ਕੁਝ ਗਵਾਇਆ ਕਈ ਪਰਿਵਾਰ ਅੱਜ 75 ਵਰ੍ਹਿਆਂ ਵਰ੍ਹਿਆਂ ਬਾਅਦ ਵੀ ਆਪਣੇ ਪੈਰਾਂ ਤੇ ਖੜ੍ਹੇ ਨਹੀਂ ਹੋ ਸਕੇ ਅੱਗੇ ਕਿਹਾ ਕਿ ਭਗਤ ਸਿੰਘ ਹੁਣਾਂ ਦੇ ਸੁਪਨਿਆਂ ਦਾ ਦੇਸ਼ ਅੱਜ ਹਾਕਮਾਂ ਨੇ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਦੇਣ ਦਾ ਤਹੱਈਆ ਕੀਤਾ ਹੋਇਆ ਸਰਕਾਰ ਵੱਲੋਂ ਪਬਲਿਕ ਸੈਕਟਰਾਂ ਨੂੰ ਨਿੱਜੀਕਰਨ ਕਰਕੇ ਆਮ ਲੋਕਾਂ ਨੂੰ ਸਹੂਲਤਾਂ ਤੋਂ ਵਾਂਝੇ ਕਰਨ ਦਾ ਮਨਸੂਬਾ ਤਿਆਰ ਕੀਤਾ ਹੋਇਆ ਹੈ ਮੁਲਾਜ਼ਮ ਠੇਕੇਦਾਰੀ ਸਿਸਟਮ ਦਾ ਸੰਤਾਪ ਹੰਢਾ ਰਹੇ ਹਨ ਘੱਟ ਤਨਖਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ ਲੰਬੇ ਸਮੇਂ ਤੋਂ ਕਿਸੇ ਵੀ ਸਰਕਾਰ ਵੱਲੋਂ ਸਾਡੀਆਂ ਮੰਗਾਂ ਤੇ ਗੌਰ ਨਹੀਂ ਕੀਤਾ ਗਅਤੇ ਘੱਟ ਤਨਖ਼ਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ ਲੰਬੇ ਸਮੇਂ ਤੋਂ ਕਿਸੇ ਵੀ ਸਰਕਾਰ ਵੱਲੋਂ ਸਾਡੀਆਂ ਮੰਗਾਂ ਤੇ ਗੌਰ ਨਹੀਂ ਕੀਤੀ ਅਸੀਂ ਮੰਗ ਕਰਦੇ ਹਾਂ ਕਿ ਠੇਕੇ ਤੇ ਰੱਖੇ ਮੁਲਾਜ਼ਮਾਂ ਨੂੰ ਸਰਕਾਰ ਪੱਕਾ ਕਰੇ ਅਤੇ ਲਾਈਆਂ ਹੋਈਆਂ ਨਾਜਾਇਜ਼ ਕੰਡੀਸ਼ਨਾਂ ਖਤਮ ਕਰਕੇ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕੀਤੇ ਜਾਣ ਪੰਜਾਬ ਰੋਡਵੇਜ਼ ਵਿੱਚ 10 ਹਜ਼ਾਰ ਨਵੀਆਂ ਬੱਸਾਂ ਪਾਈਆਂ ਜਾਣ ਤਾਂ ਕਿ ਆਮ ਲੋਕਾਂ ਨੂੰ ਫ੍ਰੀ ਸਫਰ ਦੀ ਸਹੂਲਤ ਮਿਲ ਸਕੇ ਅਤੇ ਲਾੲੀਅਾਂ ਹੋੲੀਅਾਂ ਨਾਜਾਇਜ਼ ਕੰਡੀਸ਼ਨਾਂ ਖਤਮ ਕਰਕੇ ਕੱਢੇ ਗਏ ਮੁਲਾਜ਼ਮ ਬਹਾਲ ਕੀਤੇ ਜਾਣ ਪੰਜਾਬ ਰੋਡਵੇਜ਼ ਵਿਚ 10 ਹਜ਼ਾਰ ਨਵੀਆਂ ਬੱਸਾਂ ਪਾਈਆਂ ਜਾਣ ਤਾਂ ਕਿ ਆਮ ਲੋਕਾਂ ਨੂੰ ਫ੍ਰੀ ਸਫਰ ਦੀ ਸਹੂਲਤ ਮਿਲ ਸਕੇ ਅਤੇ ਮੁਲਾਜ਼ਮ ਠੇਕਾ ਪ੍ਰਣਾਲੀ ਦੀ ਗੁਲਾਮੀ ਵਿੱਚੋਂ ਨਿਕਲ ਕੇ ਸਰਕਾਰ ਦੀਆਂ ਸਹੂਲਤਾਂ ਦਾ ਆਨੰਦ ਮਾਣ ਸਕਣ ਅਤੇ ਆਪਣੇ ਆਪ ਨੂੰ ਇੱਕ ਆਜ਼ਾਦ ਮੁਲਕ ਤੇ ਆਜ਼ਾਦ ਸ਼ਹਿਰੀ ਦੀ ਤਰ੍ਹਾਂ ਇਸ ਆਜ਼ਾਦੀ ਦਾ ਨਿੱਘ ਮਾਣ ਸਕਣ ਇਸ ਸਮੇਂ ਡੀਪੂ ਪ੍ਰਧਾਨ ਸੋਹਣ ਸਿੰਘ ਸੈਕਟਰੀ ਅਵਤਾਰ ਸਿੰਘ ਚੇਅਰਮੈਨ ਜਸਪਾਲ ਸਿੰਘ ਵਰਸ਼ਾਪ ਪ੍ਰਧਾਨ ਵਰਿੰਦਰਜੀਤ ਸਿੰਘ ਗੁਰਨੈਬ ਸਿੰਘ ਜੱਜ ਸਿੰਘ ਦਵਿੰਦਰ ਸਿੰਘ ਭੀਮ ਕੈਸ਼ੀਅਰ ਮੁਹੰਮਦ ਰਫੀਕ ਸੁਰਿੰਦਰ ਸਿੰਘ ਗੁਰਮਨਦੀਪ ਸਿੰਘ ਰਾਜੂ ਪ੍ਰਦੀਪ ਕੁਮਾਰ ਆਦਿ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ