ਨੋਰਥ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਨੇਸ਼ ਢੱਲ ਨੂੰ ਲੋਕਾਂ ਦਾ ਬਹੁਤ ਹੀ ਭਰਵਾਂ ਹੁੰਗਾਰਾ
ਮਿਲ ਰਿਹਾ ਹੈ /ਨੋਰਥ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਨੇਸ਼ ਢੱਲ ਨੂੰ ਲੋਕਾਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ ਲੋਕ ਚਾਹੁੰਦੇ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇ, ਖਾਸ ਕਰਕੇ ਅੋਰਤਾ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਕਿਉਂਕਿ ਕੇਜਰੀਵਾਲ ਵਲੋਂ ਜੋ ਅੋਰਤਾਂ ਨਾਲ ਕੀਤੇ ਵਾਅਦੇ, ਬਿਜਲੀ ਪਾਣੀ ਅਤੇ 1000/ਰੁਪਏ ਦੀ ਸਕੀਮ ਦਾ ਜਲਦੀ ਤੋਂ ਜਲਦੀ ਲਾਭ ਲੈ ਸਕਣ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਬਣਨ ਅਤੇ ਅਤੇ ਉਨ੍ਹਾਂ ਨੂੰ ਇਹ ਲਾਭ ਮਿਲ ਸਕੇ