ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 01 ਔਰਤ ਨਸ਼ਾ ਸਮੱਗਲਰਾ ਨੂੰ ਕਾਬੂ ਕਰਕੇ 03 ਗ੍ਰਾਮ ਹੈਰੋਇਨ ਤੇ 32,560 ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ
ਹਾਸਿਲ ਕੀਤੀ ।
ਸ੍ਰੀ ਸਵਪਨ ਸ਼ਰਮਾ , ਆਈ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ , ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸ਼੍ਰੀ ਗੁਰਪ੍ਰੀਤ ਸਿੰਘ , ਪੀ.ਪੀ.ਐਸ. ਉੱਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ.ਆਈ. ਮਹਿੰਦਰਪਾਲ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਹੇਠ ASI ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦੀ ਪੁਲਿਸ ਪਾਰਟੀ ਵੱਲੋ 01 ਅੋਰਤ ਨਸ਼ਾ ਤਸਕਰ ਪਾਸੋ 03 ਗ੍ਰਾਮ ਹੈਰੋਇਨ ਤੇ 32,560 ਰੁਪਏ ਡਰੱਗ ਮਨੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਨੇ ਦੱਸਿਆ ਕਿ ਏ.ਐਸ.ਆਈ ਪਰਮਜੀਤ ਸਿੰਘ ਦੀ ਪੁਲਿਸ ਪਾਰਟੀ ਵੱਲੋ ਕਸਬਾ ਮੁੱਹਲਾ ਮਹਿਤਪੁਰ ਤੋ ਪ੍ਰਕਾਸ਼ ਕੋਰ ਪਤਨੀ ਗੁਲਜਾਰ ਸਿੰਘ ਉਰਫ ਗੱਟੀ ਵਾਸੀ ਕਸਬਾ ਮੁੱਹਲਾ ਮਹਿਤਪੁਰ ਥਾਂਣਾ ਮਹਿਤਪੁਰ ਨੂੰ ਕਾਬੂ ਕਰਕੇ ਉਸ ਪਾਸੋ 03 ਗ੍ਰਾਮ ਹੈਰੋਇਨ ਤੇ 32,560 ਰੁਪਏ ਡਰੱਗ ਮਨੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ । ਦੋਸ਼ਣ ਦੇ ਖਿਲਾਫ ਮੁੱਕਦਮਾ ਨੰ . 83 ਮਿਤੀ 10.07.2022 ਅ / ਧ 21 ( a ) -61-85 NDPS Act ਥਾਣਾ ਮਹਿਤਪੁਰ ਦਰਜ ਕੀਤਾ ਗਿਆ । ਦੋਸ਼ਣ ਤੋ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਦੋਸ਼ਣ ਵੱਲੋ ਇੰਕਸਾਫ ਕੀਤਾ ਕਿ ਉਹ ਇਹ ਨਸ਼ਾ ਉਸਦਾ ਪਤੀ ਗੁਲਜਾਰ ਸਿੰਘ ਉਰਫ ਗੱਟੀ ਪੁੱਤਰ ਦਰਸ਼ਨ ਸਿੰਘ ਵਾਸੀ ਕਸਬਾ ਮੁੱਹਲਾ ਮਹਿਤਪੁਰ ਥਾਣਾ ਮਹਿਤਪੁਰ ਲੈ ਕੇ ਆਂਉਦਾ ਹੈ । ਜਿਸਨੂੰ ਉਹ ਅੱਗੇ ਸਪਲਾਈ ਕਰਦੀ ਹੈ । ਜਿਸਤੇ ਦੋਸ਼ਣ ਦੇ ਪਤੀ ਗੁਲਜਾਰ ਸਿੰਘ ਉਰਫ ਗੱਟੀ ਨੂੰ ਮੁੱਕਦਮਾ ਵਿੱਚ ਨਾਮਜਦ ਕੀਤਾ ਗਿਆ ਹੈ । ਜਿਸਦੀ ਗ੍ਰਿਫਤਾਰੀ ਲਈ ਰੇਡ ਕੀਤੇ ਜਾ ਰਹੇ ਹਨ । ਜੋ ਘਰ ਤੋ ਫਰਾਰ