*ਯੂਨਾਈਟੇਡ ਟਰੇਡ ਯੂਨੀਅਨ ਪੰਜਾਬ ਵੱਲੋ ਜਲੰਧਰ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਦੀ ਅਪੀਲ*
*26 ਅਪ੍ਰੈਲ ਨੂੰ ਪੰਜਾਬ ਸਰਕਾਰ ਖ਼ਿਲਾਫ਼ ਅਨਲੀਗਲ ਵਾਹਨ ਬੰਦ ਨਾ ਕਰਨ ਦੇ ਰੋਸ ਲੱਗੇਗਾ ਪੱਕਾ ਮੋਰਚਾ :- ਹਰਜਿੰਦਰ ਗਿੱਲ*
ਜਲੰਧਰ,18 ਅਪ੍ਰੈਲ ( ) ਯੂਨਾਈਟੇਡ ਟਰੇਡ ਯੂਨੀਅਨ ਪੰਜਾਬ ਵੱਲੋ ਪੰਜਾਬ ਸਰਕਾਰ ਖ਼ਿਲਾਫ਼ ਅਨਲੀਗਲ ਵਾਹਨ ਬੰਦ ਨਾ ਕਰਨ ਦੇ ਰੋਸ ਵਜੋ ਪੰਜਾਬ ਸਰਕਾਰ ਖ਼ਿਲਾਫ਼ 26 ਅਪ੍ਰੈਲ ਤੋਂ ਪੱਕਾ ਮੋਰਚਾ ਲਾਉਣ ਤਿਆਰੀ ਸਥਾਨਕ ਪੰਜਾਬ ਪ੍ਰੈਸ ਕਲੱਬ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਅਤੇ ਸੂਬਾ ਮੀਤ ਪ੍ਰਧਾਨ ਲਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਮਿੰਨੀ ਟਰਾਂਸਪੋਰਟ ਅਤੇ ਡਰਾਈਵਰਾਂ ਨੂੰ ਆ ਰਹੀਆਂ ਸਮੱਸਿਆਵਾ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਨਹੀਂ ਅਨਲੀਗਲ ਵਾਹਨ ਅਤੇ ਮੋਟਰਸਾਈਕਲ ਰੇਹੜੀਆਂ ਬੰਦ ਨਾ ਕਰਨ ਕਰਕੇ ਓਹਨਾ ਦੇ ਰੋਜ਼ਗਾਰ ਤੇ ਮਾੜਾ ਅਸਰ ਪੈ ਰਿਹਾ ਹੈ ਕਰੋਨਾ ਦੀ ਮਾਰ ਅਤੇ ਸਰਕਾਰ ਦੀ ਬੇਰੁਖੀ ਕਾਰਨ ਉਹ ਆਰਥਿਕ ਤੌਰ ਤਬਾਹ ਹੋ ਗਏ ਹਨ ।ਆਗੂਆਂ ਨੇ ਕਿਹਾ ਕਿ ਯੂਨਾਈਟੇਡ ਟਰੇਡ ਯੂਨੀਅਨ ਪੰਜਾਬ ਨੇ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਡੱਟ ਕੇ ਵਿਰੋਧ ਕਰਾਂਗੇ । ਉਹਨਾ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ।ਯੂਨੀਅਨ ਵੱਖ ਵੱਖ ਟੀਮਾਂ ਬਣਾਕੇ ਆਮ ਆਦਮੀ ਪਾਰਟੀ ਦੇ ਉਮਦਵਾਰ ਖ਼ਿਲਾਫ਼ ਪਾਉਣ ਲਈ ਹੋਕਾ ਦੇਵਾਂਗੀ ਤਾਂ ਜ਼ੋ ਸੰਗਰੂਰ