ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਦੇ ਵਿੱਚ ਕਿਸਾਨਾਂ ਦੇ ਹੱਕਾਂ ਦੇ ਵਿੱਚ ਪੰਜਾਬ ਚ ਵੱਖ ਵੱਖ ਥਾਂ ਤੇ ਧਰਨੇ ਲਗਾਏ

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਦੇ ਵਿੱਚ ਕਿਸਾਨਾਂ ਦੇ ਹੱਕਾਂ ਦੇ ਵਿੱਚ ਪੰਜਾਬ ਚ ਵੱਖ ਵੱਖ ਥਾਂ ਤੇ ਧਰਨੇ ਲਗਾਏ ਜਾ ਰਹੇ ਹਨ ਜਿਹਨਾਂ ਵਿਚ ਮੁੱਖ ਮੰਗ ਕਿਸਾਨਾਂ ਦੀ ਹੜ੍ਹਾਂ ਕਾਰਣ ਖਰਾਬ ਹੋਈ ਫਸਲਾਂ ਦੇ ਮੁਆਵਜੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਪੂਰਥਲੇ ਅਤੇ ਜਲੰਧਰ ਇਲਾਕੇ ਦੇ ਕਿਸਾਨਾਂ ਦੇ ਲਈ ਹਾਅ ਦਾ ਨਾਅਰਾ ਮਾਰਨ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ

6 ਸਤੰਬਰ ਨੂੰ ਜਲੰਧਰ ਅਤੇ ਕਿਸਾਨਾਂ ਦੇ ਹੱਕ ਚ ਧਰਨਾ ਦੇਣਗੇ

ਇਸ ਦੀ ਜਾਣਕਾਰੀ ਦਿੰਦਿਆ ਸ ਗੁਰਪ੍ਰਤਾਪ ਸਿੰਘ ਵਡਾਲਾ ਕੌਰ ਕਮੇਟੀ ਮੈਂਬਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲੰਧਰ ਦੇ ਪ੍ਰਧਾਨ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਨੂੰ ਖਰਾਬ ਫਸਲਾਂ ਦੇ ਮੁਆਵਜੇ ਦੇਣ ਚ ਅਸਫਲ ਹੈ ਜੇਕਰ ਦੇ ਵੀ ਰਹੀ ਹੈ ਤੇ ਕੋਝੇ ਮਜਾਕ ਕਰ ਰਹੀ ਹੈ , ਅੱਜ ਕਿਸਾਨ ਹੜ੍ਹਾਂ ਦੀ ਮਾਰ ਝੱਲ ਰਿਹਾ ਇਥੋਂ ਤਕ ਕੇ ਕਿਸਾਨ ਆਪ ਹੀ ਟੁੱਟੇ ਬੰਨਾਂ ਨੂੰ ਆਪ ਬੰਨ੍ਹਣ ਦੇ ਲਈ ਸੰਘਰਸ਼ ਕਰ ਰਹੇ ਹਨ ਥਾਂ ਥਾਂ ਤੇ ਸੰਗਤਾਂ ਆਪ ਮੁਹਾਰੇ ਹੋ ਕੇ ਸੇਵਾ ਕਰ ਰਹੀ ਹੈ ਪਰ ਭਗਵੰਤ ਮਾਨ ਕਿਸਾਨਾਂ ਦੀ ਸਾਰ ਲੈਣ ਦੇ ਬਜਾਏ ਕੇਜਰੀਵਾਲ ਦੇ ਨਾਲ ਪੰਜਾਬ ਦੇ ਖਜਾਨੇ ਵਿਚੋਂ ਕਾਂਗਰਸ ਪਾਰਟੀ ਦੇ ਨਾਲ ਆਪਣਾ ਅਤੇ ਦਿੱਲੀ ਵਾਲਿਆਂ ਦੇ ਪ੍ਰਚਾਰ ਦੇ ਵਿਚ ਰੁੱਝੇ ਹੋਏ ਹਨ , ਕਿਸਾਨਾਂ ਦੇ ਹੱਕਾਂ ਦੇ ਲਈ ਸ਼੍ਰੋਮਣੀ ਅਕਾਲੀ ਸਦਾ ਹੀ ਅਵਾਜ ਚੁੱਕਦਾ ਆਇਆ ਅਤੇ ਚੁੱਕਦਾ ਰਹੇਗਾ

ਇਹ ਮੀਟਿੰਗ

ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਚ ਹੋਈ ਜਿਸ ਵਿਚ ਬਦਲਾਵ ਸਿੰਘ ਖਿਹਰਾ , ਕੁਲਵੰਤ ਸਿੰਘ ਮੰਨਣ , ਗੁਰਚਰਨ ਸਿੰਘ ਚੰਨੀ , ਸਵਰਨ ਸਿੰਘ ਸੁਲਤਾਨਪੁਰ ਲੋਧੀ , ਬਚਿਤ੍ਰ ਸਿੰਘ ਕੋਹਾੜ , ਅਵਤਾਰ ਸਿੰਘ ਕਲੇਰ, ਅਮਰਬੀਰ ਸਿੰਘ ਢੀਂਡਸਾ ਲਾਲੀ, ਪਰਮਜੀਤ ਸਿੰਘ ਰੇਰੂ , ਅਮਰਜੀਤ ਸਿੰਘ ਕਿਸ਼ਨਪੁਰਾ , ਰਣਜੀਤ ਸਿੰਘ ਕਾਹਲੋਂ , ਸੁਰਜੀਤ ਸਿੰਘ ਨੀਲਾਮਹਿਲ , ਜਰਨੈਲ ਸਿੰਘ ਡੋਗਰਾਂਵਾਲ, ਬਰਿੰਦਰ ਸਿੰਘ ਢਪੀਈ, ਹਰਕ੍ਰਿਸ਼ਨ ਸਿੰਘ ਵਾਲੀਆ , ਲਸ਼ਕਰ ਸਿੰਘ , ਇਕਬਾਲ ਢੀਂਡਸਾ , ਤਨਵੀਰ ਸਿੰਘ ਫਿਆਲੀ , ਅੰਮ੍ਰਿਤਬੀਰ ਸਿੰਘ , ਸਰਤੇਜ ਸਿੰਘ ਬਾਸੀ ,ਹਰਬੰਸ ਸਿੰਘ ਮੰਡ , ਜਗਰੂਪ ਸਿੰਘ, ਸੁਰਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਰਾਣਾ , ਕੁਲਦੀਪ ਸਿੰਘ ਬੁੱਲੇ , ਗੁਰਜੰਟ ਸਿੰਘ ਆਲੀ ,ਵਰੁਣ , ਗੁਰਦਿਆਲ ਸਿੰਘ ਨਿੱਝਰ , ਹਰਭਜਨ ਸਿੰਘ ਹੁੰਦਲ , ਪਰਮਿੰਦਰ ਸਿੰਘ ਦਸ਼ਮੇਸ਼ ਨਗਰ ,

Leave a Comment

Your email address will not be published. Required fields are marked *