ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮਹਿਮ

ਭੋਗਪੁਰ. ਸੁਖਵਿੰਦਰ ਜੰਡੀਰ. ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀਪੀਐਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦੇਸਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮਹਿਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀਪੀਐਸ ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ, ਅਤੇ ਸ੍ਰੀ ਵਿਜੇ ਕੰਵਰਪਾਲ ਪੀਪੀਐ, ਉਪ ਪੁਲਿਸ ਕਪਤਾਨ ਸਬ ਡਵੀਜ਼ਨ ਆਦਮਪੁਰ ਯੋਗ ਅਗਵਾਈ ਹੇਠ, ਬਲਜੀਤ ਸਿੰਘ ਹੁੰਦਲ ਇੰਸਪੈਕਟਰ ਮੁੱਖ ਅਫਸਰ ਥਾਣਾ ਭੋਗਪੁਰ ਦੀ ਪੁਲਿਸ ਪਾਰਟੀ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਪੰਜ ਕਿਲੋ ਡੋਡੇ ਚੂਰਾ ਪੋਸਤ ਤੇ 35 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਸਤਪਾਲ ਸੱਤਾ ਪੁੱਤਰ ਪ੍ਰੀਤੂ ਰਾਮ ਕਿੰਗਰਾ ਚੋ ਵਾਲਾ ਨੂੰ ਕਾਬੂ ਕੀਤਾ ਹੈ, ਜਾਣਕਾਰੀ ਦਿੰਦੇ ਹੋਏ ਵਿਜੇ ਕੁਮਾਰ ਕੰਵਰਪਾਲ ਏਐਸਆਈ ਪੀਪੀਐਸ ਉਪ ਪੁਲਿਸ ਕਪਤਾਨ ਸਬ ਡਿਵੀਜ਼ਨ ਆਦਮਪੁਰ ਨੇ ਦੱਸਿਆ ਕਿ ਪਰਮਜੀਤ ਸਿੰਘ ਚੌਂਕੀ ਇੰਚਾਰਜ ਪਚਰੰਗਾ ਆਪਣੇ ਸਾਥੀਆਂ ਸਮੇਤ ਬਰਾਏ ਸਪੈਸ਼ਲ ਸਰਚ ਆਪਰੇਸ਼ਨ ਦੇ ਸਬੰਧ ਵਿੱਚ ਪਿੰਡ ਕਿੰਗਰਾ ਚੋ ਵਾਲਾ ਮੌਜੂਦ ਸੀ, ਪੁਲਿਸ ਪਾਰਟੀ ਸਰਚ ਕਰਦੀ ਹੋਈ ਪਿੰਡ ਵਿਚਕਾਰ ਲੈਂਦੇ ਪਾਸੇ ਜਾਂਦੀ ਗਲੀ ਨੂੰ ਜਾਣ ਲੱਗੀ ਵਿਅਕਤੀ ਮੋਟਰਸਾਈਕਲ ਪੀਬੀ 25 ਬੀ 9210 ਮਾਰਕਾ ਕਾਵਾ ਸਾਕੀ ਵਿੱਚ ਰੱਖ ਰਿਹਾ ਸੀ ਅਤੇ ਪੁਲਿਸ ਨੂੰ ਦੇਖ ਕੇ ਘਬਰਾ ਕੇ ਆਪਣੇ ਘਰ ਅੰਦਰ ਨੂੰ ਭੱਜਣ ਲੱਗਾ ਤੇ ਸ਼ੱਕ ਤੇ ਪਰਮਜੀਤ ਸਿੰਘ ਏਐਸ ਆਈ ਨੇ ਆਪਣੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ, ਪੁਛਗਿਸ਼ ਕੀਤੀ ਤਾਂ ਛੋਟਾ ਬੋਰਾ ਪਲਾਸਟਿਕ ਦਾ ਚੈੱਕ ਕਰਨ ਤੇ ਪੰਜ ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਮੁਕਦਮਾ ਨੰਬਰ 03- U/ s ਐਨਡੀਪੀਐਸAct ਥਾਣਾ ਭੋਗਪੁਰ ਜਿਲਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ, ਇਸੇ ਤਰ੍ਹਾਂ ਏਐਸਆਈ ਮਹੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੀ ਬਰਾਏ ਗਸਤ ਚੈਕਿੰਗ ਭੈੜੇ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਕਿੰਗਰਾ ਚੋ ਵਾਲਾ ਅਗਸਤ ਕਰਦੇ ਗਲੀ ਵਿੱਚ ਜਾ ਰਹੇ ਸੀ ਤਾਂ ਇੱਕ ਔਰਤ ਮੋਮੀ ਲਿਫਾਫਾ ਫੜੀ ਜੋ ਕਾਫੀ ਭਾਰਾ ਸੀ ਫੜੀ ਆਉਂਦੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਭੱਜਣ ਲੱਗੀ ਏਐਸਆਈ ਮਹੇਸ਼ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਪੁਸ਼ਕਿਸ਼ ਕੀਤੀ ਤਾਂ ਪਰਵੀਨ ਪਤਨੀ ਕਮਲ ਕੁਮਾਰ ਵਾਸੀ ਕਿੰਗਰਾ ਚੋ ਵਾਲਾ ਥਾਣਾ ਭੋਗਪੁਰ ਜਿਲਾ ਜਲੰਧਰ ਦੱਸਿਆ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ 35 ਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕਰਕੇ ਮੁਕਦਮਾ ਨੰਬਰ ਚਾਰ ਅੱਠ ਜਨਵਰੀ ਯੂਐਸ ਬਾਈ 6185 ਐਨਡੀਪੀਐਸ ਏਸੀਟੀ ਥਾਣਾ ਭੋਗਪੁਰ ਜਿਲਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਜਿਨਾਂ ਪਾਸੋਂ ਪੁੱਛਕਿਛ ਕੀਤੀ ਜਾ ਰਹੀ ਕਿ ਨਸ਼ਾ ਕਿੱਥੋਂ ਲਿਆਉਂਦੇ ਹਨ ਅਤੇ ਕਿੱਥੇ ਸਪਲਾਈ ਕਰਦੇ ਹਨ ਅਤੇ ਅੱਜ ਅਦਾਲਤ ਪੇਸ਼ ਕੀਤਾ ਜਾ ਰਿਹਾ

Leave a Comment

Your email address will not be published. Required fields are marked *