ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਜਲੰਧਰ 30 ਅਪ੍ਰੈਲ ਸਿਆਸਤ ਦਾ ਧੁਰਾ ਮੰਨੇ ਜਾਂਦੇ ਮਿਹਨਤੀ ਅਤੇ ਸੁਝਵਾਨ ਸ਼ਖ਼ਸੀਅਤ ਮਹਿੰਦਰ ਸਿੰਘ ਕੇਪੀ ਨੂੰ ਸੁਖਬੀਰ ਸਿੰਘ ਬਾਦਲ ਵਲੋਂ

ਜਥੇਦਾਰ ਮੰਨਣ ਦੀ ਅਗਵਾਈ ਹੇਠ ਮਹਿੰਦਰ ਸਿੰਘ ਕੇਪੀ ਦੇ ਹੱਕ ਚ ਵਿਧਾਨ ਸਭਾ ਹਲਕਾ ਉੱਤਰੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਜਲੰਧਰ 30 ਅਪ੍ਰੈਲ ( ) ਸਿਆਸਤ ਦਾ ਧੁਰਾ ਮੰਨੇ ਜਾਂਦੇ ਮਿਹਨਤੀ ਅਤੇ ਸੁਝਵਾਨ ਸ਼ਖ਼ਸੀਅਤ ਮਹਿੰਦਰ ਸਿੰਘ ਕੇਪੀ ਨੂੰ ਸੁਖਬੀਰ ਸਿੰਘ ਬਾਦਲ ਵਲੋਂ

ਸ਼੍ਰੋਮਣੀ ਅਕਾਲੀ ਦਲ ਦਾ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਬਨਾਉਣ ਉਪਰੰਤ ਸੰਜੋਗ ਪੈਲੇਸ ਸੋਡਲ ਰੋਡ ਵਿਖੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਉੱਤਰੀ ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮਿਲਣੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ ਜੋ ਇਕ ਰੈਲੀ ਦਾ ਰੂਪ ਧਾਰ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਦੋਂ ਵੀ ਗੱਲ ਕਰਦੇ ਹਨ ਤਾਂ ਉਹ ਪੰਜਾਬ, ਪੰਜਾਬੀਅਤ ਅਤੇ ਹਰ ਵਰਗ ਦੇ ਵਿਕਾਸ ਦੀ ਹੀ ਗੱਲ ਕਰਦੇ ਹਨ। ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਪੱਖੀ ਸੋਚ ਨੂੰ ਵੇਖਦਿਆਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਦੀ ਵਾਗਡੋਰ ਜਦ ਵੀ ਸ਼੍ਰੋਮਣੀ ਅਕਾਲੀ ਦਲ ਕੋਲ ਸੀ ਤਾ ਸ਼੍ਰੋਮਣੀ ਅਕਾਲੀ ਦਲ ਨੇ ਹਰ ਵਰਗ ਦੇ ਭਲੇ ਲਈ ਕੰਮ ਕੀਤੇ ਹਨ ਪਰ ਇਸ ਦੇ ਉਲਟ ਵਿਰੋਧੀ ਆਗੂ ਪੰਜਾਬ ਦੇ ਵਿਕਾਸ ਦੀ ਗੱਲ ਨਾ ਕਰਦੇ ਹੋਏ ਆਪਣੀਆਂ ਨਲਾਇਕੀਆਂ ਤੇ ਪਰਦਾ ਪਾਉਣ ਲਈ ਬੇ ਮਤਲਬੀ ਜਾਤੀ ਹਮਲੇ ਕਰਦੇ ਦਿਖਾਈ ਦਿੰਦੇ ਹਨ।

ਵਿਧਾਨ ਸਭਾ ਹਲਕਾ ਉੱਤਰੀ ਦੇ ਆਗੂਆਂ ਤੇ ਵਰਕਰਾਂ ਨਾਲ ਮੁਲਾਕਤ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮਹਿੰਦਰ ਸਿੰਘ ਕੇਪੀ ਦੇ ਕੁੱਝ ਸਮਾਂ ਲੇਟ ਪਹੁੰਚਣ ਦੇ ਬਾਵਜੂਦ ਮੀਟਿੰਗ ਦੀ ਸਫਲਤਾ ਨੂੰ ਵੇਖਦਿਆਂ ਵਿਧਾਨ ਸਭਾ ਹਲਕਾ ਉੱਤਰੀ ਦੇ ਆਗੂਆਂ ਤੇ ਵਰਕਰਾਂ ਦਾ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਰਣਜੀਤ ਸਿੰਘ ਰਾਣਾ ਵਲੋਂ ਨਿਭਾਈ ਗਈ ਅਤੇ ਵੱਖ ਵੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਰਾਜਿੰਦਰ ਸਿੰਘ ਸੰਦਲ,ਕੁਲਤਾਰ ਸਿੰਘ ਕੰਡਾ,ਅਮਰਜੀਤ ਸਿੰਘ ਕਿਸ਼ਨਪੁਰਾ, ਸੁਰਜੀਤ ਸਿੰਘ ਨੀਲਾਮਹਿਲ, ਚਰਨਜੀਵ ਸਿੰਘ ਲਾਲੀ,ਰਵਿੰਦਰ ਸਿੰਘ ਸਵੀਟੀ, ਭਜਨ ਲਾਲ ਚੋਪੜਾ,ਗੁਰਪ੍ਰੀਤ ਸਿੰਘ ਗੋਪੀ ਰੰਧਾਵਾ, ਮਨਿੰਦਰ ਪਾਲ ਸਿੰਘ ਗੁੰਬਰ, ਸਤਿੰਦਰ ਸਿੰਘ ਪੀਤਾ,ਅਵਤਾਰ ਸਿੰਘ ਘੁੰਮਣ, ਠੇਕੇਦਾਰ ਕਰਤਾਰ ਸਿੰਘ ਬਿੱਲਾ,ਗੁਰਜੀਤ ਸਿੰਘ ਮਰਵਾਹਾ, ਪਲਵਿੰਦਰ ਸਿੰਘ ਭਾਟੀਆ, ਚਰਨਜੀਤ ਸਿੰਘ ਮਿੰਟਾ, ਅੰਮ੍ਰਿਤ ਬੀਰ ਸਿੰਘ,ਮੇਜਰ ਸਿੰਘ ਕਾਹਲੋ, ਦਰਸ਼ਨ ਸਿੰਘ ਕਾਲੀਆ ਕਾਲੋਨੀ, ਅਰਜਨ ਸਿੰਘ, ਹਰਪ੍ਰੀਤ ਸਿੰਘ ਚੌਹਾਨ, ਗਗਨਦੀਪ ਸਿੰਘ ਨਾਗੀ, ਜਸਵਿੰਦਰ ਸਿੰਘ ਜੱਸਾ,ਬਲਵਿੰਦਰ ਸਿੰਘ ਜੱਬਲ, ਗੁਰਬਿੰਦਰ ਸਿੰਘ ਜੱਜ,ਬਿਕਰਮ ਸਿੰਘ, ਅੰਗਰੇਜ਼ ਸਿੰਘ, ਪ੍ਰਮਿੰਦਰ ਸਿੰਘ ਬਬਲੂ, ਜਗਜੀਤ ਸਿੰਘ ਖਾਲਸਾ, ਹਰਵਿੰਦਰ ਸਿੰਘ ਰਾਜੂ,ਹਰਬੰਸ ਸਿੰਘ ਧੂਪੜ, ਸੁਰਿੰਦਰ ਸਿੰਘ ਬਿੱਟੂ, ਹਰਭਜਨ ਸਿੰਘ ਖਰਬੰਦਾ, ਅਮਰੀਕ ਸਿੰਘ ਰਠੋਰ, ਚਰਨਜੀਤ ਸਿੰਘ ਲੁਬਾਣਾ, ਹਰਵਿੰਦਰ ਸਿੰਘ ਢਿੱਲੋਂ,ਜਥੇਦਾਰ ਰਾਮ ਸਿੰਘ ਗਿੱਲ, ਗੁਰਸੇਵਕ ਸਿੰਘ ਹੀਰਾ ਗਿੱਲ,ਬਾਲ ਕਿਸਨ ਬਾਲਾ, ਦੇਵਰਾਜ ਸੁਮਨ, ਹਰਬੰਸ ਸਿੰਘ ਗੁਰੂਨਾਨਕ ਪੁਰਾ,ਜਥੇਦਾਰ ਅਮਰੀਕ ਸਿੰਘ ਭਾਟ ਸਿੰਘ,ਡਾ ਨਿਰਮਲ ਸਿੰਘ, ਗੁਰਮੀਤ ਸਿੰਘ ਕਸਬੀਆ, ਰਾਜਿੰਦਰ ਸਿੰਘ ਭਾਟ, ਹਰਦੇਵ ਸਿੰਘ ਸੂਰਜ,ਕਰਨ ਸਿੰਘ ਬੱਗਾ,ਮਨਦੀਪ ਸਿੰਘ ਗੋਲਡੀ, ਕਰਨਬੀਰ ਸਾਬ,ਕੁਸਦੀਪ ਸਿੰਘ, ਰਕੇਸ਼ ਕੁਮਾਰ ਲੱਕੀ, ਸੁਰਿੰਦਰ ਸਿੰਘ ਨਾਮਧਾਰੀ, ਸੁਰਿੰਦਰ ਸਿੰਘ ਐਸਟੀ, ਦਲਜੀਤ ਸਿੰਘ ਲੰਮਾ ਪਿੰਡ, ਫੁੱਮਣ ਸਿੰਘ, ਰਾਜਵਿੰਦਰ ਸਿੰਘ ਰਾਜਾ, ਜਸਵਿੰਦਰ ਸਿੰਘ ਰਾਜਨਗਰ,ਮਾ ਰਣਜੀਤ ਸਿੰਘ,ਪੂਰਨ ਸਿੰਘ ਸੰਧੂ, ਅਵਤਾਰ ਸਿੰਘ ਨੰਦੜਾ, ਹਰਪ੍ਰੀਤ ਸਿੰਘ ਬਾਂਸਲ, ਅਵਤਾਰ ਸਿੰਘ ਸੈਂਹਬੀ,

ਬੀਬੀ ਆਰਤੀ ਰਾਜਪੂਤ, ਲਖਵਿੰਦਰ ਕੌਰ, ਪ੍ਰੋ ਸਤਨਾਮ ਕੌਰ,ਬਲਵਿੰਦਰ ਕੌਰ, ਕਸ਼ਮੀਰ ਕੌਰ, ਕੁਸ਼ੱਲਿਆ, ਉਸ਼ਾ, ਸੁਰਜੀਤ ਕੌਰ, ਸੁਨੀਤਾ, ਸੀਮਾ ਰਾਣੀ, ਸੁਰਿੰਦਰ ਕੌਰ,ਨੀਲਮ, ਰੀਨਾ, ਬੀਬੀ ਬਲਬੀਰ ਕੌਰ ਧੂਪੜ, ਹਰਜਿੰਦਰ ਪਾਲ ਕੌਰ ਗੁੰਬਰ, ਰਤਨ ਕੌਰ ਯੂਕੇ, ਮਨਪ੍ਰੀਤ ਕੌਰ ਦੁਬਈ ਵਾਲੇ, ਹਰਵਿੰਦਰ ਕੌਰ ਬੱਲ, ਰੁਪਿੰਦਰ ਕੌਰ ਗਿੱਲ ਆਦਿ ਹਾਜ਼ਰ ਸਨ

 

ਫੋਟੋ ਕੈਪਸਨ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਕੁਲਵੰਤ ਸਿੰਘ ਮੰਨਣ, ਕੁਲਤਾਰ ਸਿੰਘ ਕੰਡਾ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ ਕਿਸ਼ਨਪੁਰਾ,ਮਨਿੰਦਰ ਪਾਲ ਸਿੰਘ ਗੁੰਬਰ, ਸਤਿੰਦਰ ਸਿੰਘ ਪੀਤਾ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ ਤੇ ਹੋਰ

Leave a Comment

Your email address will not be published. Required fields are marked *