ਮਾਣਯੋਗ ਸ਼੍ਰੀ ਦਿਨਕਰ ਗੁਪਤਾ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾਖੋਰੀ ਅਤੇ ਨਜਾਇਜ ਤਸਕਰੀ ਵਿਰੁੱਧ ਅਤਰਰਾਸ਼ਟਰੀ ਦਿਵਸ ਮਨਾਉਣ ਸਬੰਧੀ।
ਮਾਣਯੋਗ ਸ਼੍ਰੀ ਦਿਨਕਰ ਗੁਪਤਾ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾਖੋਰੀ ਅਤੇ ਨਜਾਇਜ ਤਸਕਰੀ ਵਿਰੁੱਧ ਅਤਰਰਾਸ਼ਟਰੀ ਦਿਵਸ ਮਨਾਉਣ ਸਬੰਧੀ। ਅੱਜ ਮਿਤੀ 26-06-2021 ਨੂੰ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਵੀਨ ਸਿੰਗਲਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਪਿਛਲੇ ਹਫਤੇ ਤੋਂ ਮਾਣਯੋਗ ਸ਼੍ਰੀ ਦਿਨਕਰ ਗੁਪਤਾ ਆਈ.ਪੀ.ਐਸ. […]