ਆਮ ਆਦਮੀ ਪਾਰਟੀ ਦੀ ਜਿਲ੍ਹਾ ਜਲੰਧਰ ਦੀ ਇਕਾਈ ਨੇ ਜਲੰਧਰ ਜ਼ਿਲ੍ਹੇ ਦੇ ਡੀ. ਸੀ. ਨੂੰ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ਵਿੱਚ ਵਾਧਾ ਕਰਨ
ਆਮ ਆਦਮੀ ਪਾਰਟੀ ਦੀ ਜਿਲ੍ਹਾ ਜਲੰਧਰ ਦੀ ਇਕਾਈ ਨੇ ਜਲੰਧਰ ਜ਼ਿਲ੍ਹੇ ਦੇ ਡੀ. ਸੀ. ਨੂੰ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ਵਿੱਚ ਵਾਧਾ ਕਰਨ ਅਤੇ ਸੇਵਾ ਮੁਕਤ ਪਟਵਾਰੀਆਂ ਦੀ ਮੁੜ ਭਰਤੀ ਨਾ ਕਰਨ ਦੀ ਮੰਗ ਕੀਤੀ—– ਰਾਜਵਿੰਦਰ ਕੌਰ,ਰਮਣੀਕ ਰੰਧਾਵਾ , ਸੁਰਿੰਦਰ ਸਿੰਘ ਸੋਢੀ ਅਤੇ ਪ੍ਰੇਮਕੁਮਾਰ ਮੰਗ ਪੱਤਰ ਸੌਂਪਦੇ ਹੋਏ ਜ਼ਿਲਾ ਪ੍ਰਧਾਨ ਓਲੰਪੀਅਨ ਸੁਰਿੰਦਰ ਸਿੰਘ […]