ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਵਿੱਚ ਕੀਤਾ ਨਸ਼ਾ ਛਡਾਓ ਕੇਂਦਰ ਦਾ ਦੌਰਾ
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਵਿੱਚ ਕੀਤਾ ਨਸ਼ਾ ਛਡਾਓ ਕੇਂਦਰ ਦਾ ਦੌਰਾ ਕਪੂਰਥਲਾ ਮੰਗਲਵਾਰ ਨੂੰ ਨਸ਼ਾ ਛਡਾਓ ਕੇਂਦਰ ਦੇ ਇੰਚਾਰਜ ਡਾ.ਸੰਦੀਪ ਭੋਲਾ ਅਤੇ ਡਾ.ਸਾਇਨਾ ਦੇ ਸੱਦੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ,ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਸ਼ਾਇਰ ਕੰਵਰ ਇਕਬਾਲ ਸਿੰਘ,ਮਨਿਓਰਿਟੀ ਮੋਰਚਾ ਪੰਜਾਬ […]