ਆਮ ਆਦਮੀ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸਿਪ ਘੁਟਾਲਾ ਕਰਨ ਵਾਲੀ ਸਰਕਾਰ ਵਿਰੁੱਧ ਕੀਤਾ ਪੁਤਲਾ ਫੂਕ ਪ੍ਰਦਰਸ਼ਨ*
*ਆਮ ਆਦਮੀ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸਿਪ ਘੁਟਾਲਾ ਕਰਨ ਵਾਲੀ ਸਰਕਾਰ ਵਿਰੁੱਧ ਕੀਤਾ ਪੁਤਲਾ ਫੂਕ ਪ੍ਰਦਰਸ਼ਨ* *- ਸਕਾਲਰਸਪਿ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ ਸਰਕਾਰ: ਸਰਬਜੀਤ ਕੌਰ ਮਾਣੂੰਕੇ* *- ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ, ਵਿਦਿਆਰਥੀ […]