ਕਿਸਾਨਾਂ ਵੱਲੋਂ ਰੇਲ ਪਾਰਕ ਜਗਰਾਉਂ ਵਿਖੇ ਚੱਲ ਰਹੇ ਧਰਨੇ ਵਿੱਚ ਲਗਾਤਾਰ ਹਾਜ਼ਰੀ ਭਰਨ ਵਾਲਿਆਂ ਨੂੰ ਦਸਤਾਰਾਂ ਭੇਟ ਕਰ ਕੇ ਕੀਤਾ ਸਨਮਾਨਿਤ
ਕਿਸਾਨਾਂ ਵੱਲੋਂ ਰੇਲ ਪਾਰਕ ਜਗਰਾਉਂ ਵਿਖੇ ਚੱਲ ਰਹੇ ਧਰਨੇ ਵਿੱਚ ਲਗਾਤਾਰ ਹਾਜ਼ਰੀ ਭਰਨ ਵਾਲਿਆਂ ਨੂੰ ਦਸਤਾਰਾਂ ਭੇਟ ਕਰ ਕੇ ਕੀਤਾ ਸਨਮਾਨਿਤ ਜਗਰਾਉਂ 16 ਜੂਨ (ਜਸਬੀਰ ਸਿੰਘ/ ਜਸਵਿੰਦਰ ਸਿੰਘ ਡਾਂਗੀਆਂ) ਇਕ ਅਕਤੂਬਰ ਤੋਂ ਲਗਾਤਾਰ ਸਥਾਨਕ ਰੇਲ ਪਾਰਕ ਜਗਰਾਂਓ ਚ ਚਲ ਰਹੇ ਕਿਸਾਨ ਸੰਘਰਸ਼ ਮੋਰਚੇ ਚ ਬਿਨਾਂ ਨਾਗਾ ਹਾਜਰੀ ਭਰਨ ਵਾਲੇ ਤਿੰਨ ਕਿਸਾਨਾਂ ਨੂੰ ਮੋਰਚੇ ਵਲੋਂ […]