ਖੇਤੀ ਕਾਨੂੰਨ ਰੱਦ ਨਾ ਕਰਨ ਦੇ ਬਿਆਨ ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਤੋਮਰ ਦਾ ਕਿਸਾਨਾਂ ਵੱਲੋਂ ਪੁਤਲਾ ਫੂਕਿਆ
ਜਗਰਾਉਂ 20ਜੂਨ (ਜਸਵਿੰਦਰ ਸਿੰਘ ਡਾਂਗੀਆਂ/ ਜਸਬੀਰ ਸਿੰਘ )ਬੀਤੇ ਕਲ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਕਾਲੇ ਖੇਤੀ ਕਨੂੰਨ ਰੱਦ ਨਾ ਕਰਨ ਦੇ ਬਿਆਨ ਤੋਂ ਰੋਹ ਵਿਚ ਆਏ ਕਿਸਾਨਾਂ ਨੇ ਅਜ ਇਥੇ ਖੇਤੀ ਮੰਤਰੀ ਦੀ ਅਰਥੀ ਫੂਕ ਕੇ ਅਪਣੇ ਤਿੱਖੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਰੇਲ ਪਾਰਕ ਜਗਰਾਂਓ ਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਚ […]