ਖੇਤੀ ਮੰਤਰੀ ਦਾ ਤਾਜਾ ਬਿਆਨ ਸਿਰੇ ਦਾ ਬਚਕਾਨਾਪਨ ਕਰਾਰ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਿਹੋ ਜਿਹੀ ਕੋਕੋ ਉਹੋ ਜਿਹੇ ਕੋਕੋ ਦੇ ਬੱਚੇ ।
ਜਗਰਾਉਂ 10ਜੂਨ (ਜਸਵਿੰਦਰ ਸਿੰਘ ਡਾਂਗੀਆਂ ਜਸਬੀਰ ਸਿੰਘ )ਅੱਜ ਸਥਾਨਕ ਰੇਲ ਪਾਰਕ ਜਗਰਾਂਓ ਚ ਕਿਸਾਨ ਸੰਘਰਸ਼ ਮੋਰਚੇ ਦੇ 252 ਵੇਂ ਦਿਨ ਚ ਦਾਖ਼ਲ ਹੋਏ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ 11 ਮੀਟਿੰਗਾਂ ਚ ਇਕਠੇ ਇਕਲੇ ਨੁਕਤੇ ਤੇ ਲਾਜਵਾਬ ਹੋਣ ਦੇ ਬਾਵਜੂਦ ਖੇਤੀ ਮੰਤਰੀ ਜਾਣ […]