ਪੰਜਾਬ ਨੂੰ ਖੁਸ਼ਹਾਲ ਬਣਾਉਣ,ਅੰਧਕਾਰ ਤੋਂ ਕੱਢਣ ਲਈ ਪੰਜਾਬ ਵਾਸੀਆਂ ਨੂੰ ਆਪ ਪਾਰਟੀ ਤੋਂ ਹੀ ਉਮੀਦਾਂ ਹਨ, ਗੁਰਪਾਲ ਇੰਡਿਅਨ
ਪੰਜਾਬ ਨੂੰ ਖੁਸ਼ਹਾਲ ਬਣਾਉਣ,ਅੰਧਕਾਰ ਤੋਂ ਕੱਢਣ ਲਈ ਪੰਜਾਬ ਵਾਸੀਆਂ ਨੂੰ ਆਪ ਪਾਰਟੀ ਤੋਂ ਹੀ ਉਮੀਦਾਂ ਹਨ, ਗੁਰਪਾਲ ਇੰਡਿਅਨ ਕਪੂਰਥਲਾ( )ਦਿੱਲੀ ਦੇ ਮੁੱਖਮੰਤਰੀ ਅਤੇ ਆਮ ਆਦਮੀ ਪਾਰਟੀ(ਆਪ)ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਬੁੱਧਵਾਰ ਨੂੰ ਫਗਵਾੜਾ ਵਿੱਚ ਵਪਾਰੀਆਂ ਦੇ ਨਾਲ ਹੋਈ ਬੈਠਕ ਵਿੱਚ ਵਪਾਰੀਆਂ ਦੇ ਨਾਲ ਕੀਤੇ ਗਏ ਵਾਅਦਿਆਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ 24 […]