ਗੜ੍ਹਾ ਰੇਲਵੇ ਕਰਾਸਿੰਗ ’ਤੇ 72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਓਵਰਬ੍ਰਿਜ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ
ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਨੇ ਗੜ੍ਹਾ ਰੇਲਵੇ ਕਰਾਸਿੰਗ ’ਤੇ 72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਓਵਰਬ੍ਰਿਜ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਬੱਸ ਸਟੈਂਡ ਚੌਕ ਅਤੇ ਰੇਲਵੇ ਕਰਾਸਿੰਗ ‘ਤੇ ਲੱਗੇ ਜਾਮ ਤੋਂ ਆਮ ਲੋਕਾਂ ਅਤੇ ਪਿਮਸ ਜਾਣ ਵਾਲੇ ਮਰੀਜ਼ਾਂ ਨੂੰ ਮਿਲੇਗੀ ਰਾਹਤ – ਅੰਮ੍ਰਿਤਪਾਲ ਸਿੰਘ ਜਲੰਧਰ, 18 ਸਤੰਬਰ- ਜ਼ਿਲ੍ਹਾ ਯੋਜਨਾ […]