ਜਗਰਾਉਂ ਪੁਲੀਸ ਹੱਤਿਆ ਕਾਂਡ ਮਾਮਲੇ ਵਿਚ ਪੰਜ ਨੂੰ ਕੀਤਾ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਭਾਰੀ ਅਸਲਾ ਬਰਾਮਦ
ਜਗਰਾਉਂ —- 21 ਮਈ (ਜਸਵਿੰਦਰ ਸਿੰਘ ਡਾਂਗੀਆਂ ਜਸਬੀਰ ਸਿੰਘ ) ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਚਰਨਜੀਤ ਸਿੰਘ ਸੋਹਲ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਪਿਛਲੇ ਦਿਨੀਂ ਸੀਆਈਏ ਸਟਾਫ਼ ਜਗਰਾਓਂ ਦੇ ਏ. ਐੱਸ. ਆਈ. ਭਗਵਾਨ ਸਿੰਘ ਅਤੇ ਏ ਐਸ.ਆਈ. ਦਲਵਿੰਦਰਜੀਤ ਸਿੰਘ ਅਤੇ ਹੋਮਗਾਰਡ ਰਾਜਵਿੰਦਰ ਸਿੰਘ ਮਾੜੇ ਅਨਸਰਾਂ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ […]