ਸ੍ਰੀ ਨਵੀਨ ਸਿੰਗਲਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਸ੍ਰੀ ਨਵੀਨ ਸਿੰਗਲਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਿਤੀ ੨੮.੦੭.੨੦੨੧ ਨੂੰ ਦਫਤਰ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਵਿਖੇ ਸ਼੍ਰੀ ਕੌਸਤਬ ਸ਼ਰਮਾ, ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ਼, ਜਲੰਧਰ ਜੀ ਦੀ ਪ ੍ਰਧਾਨਗੀ ਹੇਠ ਜਲੰਧਰ (ਦਿਹਾਤੀ) ਦੇ ਸਮੂਹ ਗਜਟਡ ਅਫਸਰਾਨ ਨਾਲ ਜਨਰਲ ਮੀਟਿੰਗ ਕੀਤੀ ਗਈ। […]