ਜਿਲ੍ਹਾ ਜਲੰਧਰ ਦਿਹਾਤੀ ਦੀ ਕਰਾਇਮ ਬ੍ਰਾਂਚ ਵੱਲੋ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ 40 ਗ੍ਰਾਮ ਹੈਰੋਇਨ ਸਮੇਤ ਇੱਕ ਗੱਡੀ ਸਾਵਿਫਟ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ।
ਜਿਲ੍ਹਾ ਜਲੰਧਰ ਦਿਹਾਤੀ ਦੀ ਕਰਾਇਮ ਬ੍ਰਾਂਚ ਵੱਲੋ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ 40 ਗ੍ਰਾਮ ਹੈਰੋਇਨ ਸਮੇਤ ਇੱਕ ਗੱਡੀ ਸਾਵਿਫਟ PB08 EX 2789 ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ । ਸ਼੍ਰੀ ਸਵਪਨ ਸ਼ਰਮਾ , ਆਈ.ਪੀ.ਐਸ , ਸੀਨੀਅਰ ਕਪਤਾਨ ਪੁਲਿਸ , ਜਲੰਧਰ ( ਦਿਹਾਤੀ ) ਜੀ ਦੇ ਦਿਸ਼ਾ ਨਿਰਦੇਸ਼ਾ ਸਮਾਜ ਦੇ ਭੈੜੇ […]