ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਨੂਰਮਹਿਲ ਦੀ ਪੁਲਿਸ ਵੱਲੋ ਦਿਮਾਗੀ ਤੋਰ ਤੇ ਕਮਜੋਰ ਲੜਕੀ ਨਾਲ ਜਬਰ ਜਿਨਾਹ ਕਰਕੇ ਉਸ ਨੂੰ ਗਰਭਵਤੀ ਕਰਕੇ ਬੱਚੇ ਦਾ ਜਨੇਪਾ ਬੇਅਬਾਦ ਪਲਾਟ ਵਿੱਚ ਸੁੱਟਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ।
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਨੂਰਮਹਿਲ ਦੀ ਪੁਲਿਸ ਵੱਲੋ ਦਿਮਾਗੀ ਤੋਰ ਤੇ ਕਮਜੋਰ ਲੜਕੀ ਨਾਲ ਜਬਰ ਜਿਨਾਹ ਕਰਕੇ ਉਸ ਨੂੰ ਗਰਭਵਤੀ ਕਰਕੇ ਬੱਚੇ ਦਾ ਜਨੇਪਾ ਬੇਅਬਾਦ ਪਲਾਟ ਵਿੱਚ ਸੁੱਟਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ । ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੀ ਦੇ ਦਿਸ਼ਾ ਨਿਦੇਸ਼ਾ […]