ਜਿਲ੍ਹਾ ਜਲੰਧਰ ਦੇ ਥਾਣਾ ਨੂਰਮਹਿਲ ਦੀ ਪੁਲਿਸ ਵੱਲੋਂ
ਜਿਲ੍ਹਾ ਜਲੰਧਰ ਦੇ ਥਾਣਾ ਨੂਰਮਹਿਲ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਔਰਤ ਪਾਸੋਂ 06 ਗ੍ਰਾਮ ਹੈਰੋਇਨ , 290 ਨਸ਼ੀਲੀਆ ਗੋਲੀਆ ਅਤੇ 1,41,340 / – ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ । ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ / …