ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਕਿਹਾ ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣਾ ਹੋਵੇਗੀ ਪਹਿਲੀ ਤਰਜੀਹ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵੀ ਦਿੱਤਾ ਭਰੋਸਾ […]
ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Read More »