ਦਿੱਲੀ ਕਮੇਟੀ ਦੇ ਮਾਮਲਿਆਂ ਦੀ ਤਰਸਯੋਗ ਸਥਿਤੀ ਬਾਰੇ ਇੱਕ ਸ਼ਬਦ ਵੀ ਨਹੀਂ ਬੋਲ ਸਕਦੇ, ਤਾਂ ਉਹਨਾਂ ਕੋਲ ਸ਼੍ਰੋਮਣੀ ਕਮੇਟੀ ਅਤੇ ਇਸਦੇ ਖਰਚਿਆਂ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ।”
ਲਾਲਪੁਰਾ ਨੂੰ ਸੰਵਿਧਾਨਕ ਰੁਤਬੇ ਕਰਕੇ ਸਿੱਖਾਂ ਦੇ ਅੰਦਰੂਨੀ ਮਸਲਿਆਂ ਤੇ ਬੋਲਣ ਦਾ ਕੋਈ ਹੱਕ ਨਹੀਂ : ਸਰਨਾ ਨਵੀਂ ਦਿੱਲੀ, 6 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਖਰਚਿਆਂ ‘ਤੇ ਉਂਗਲ ਉਠਾਉਣ ਤੇ ‘ਤੇ ਨਿੰਦਾ ਕੀਤੀ […]