ਥਾਣਾ ਲੋਹੀਆ ਦੀ ਪੁਲਿਸ ਵੱਲੋ 01 ਨਸ਼ਾ ਤਸਕਰ ਨ ੂੰ ਕਾਬੂ ਕਰਕੇ ਉਸ ਪੱਸ ੋ 120 ਲੀਟਰ ਲਾਹਣ ਬਰਾਮਦ ਕਰਨ ਵਿੱਚ ਮਿਲੀ ਕਾਮਯਾਬੀ।
ਸ਼੍ਰੀ ਨਵੀਨ ਸਿੰਗਲਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਸ਼੍ਰੀ ਮਨਪ੍ਰੀਤ ਸਿੰਘ ਢਿੱਲੋ ਪੀ.ਪੀ.ਐਸ ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਸ਼ਮਸ਼ੇਰ ਸਿੰਘ ਉਪ-ਪੁਲਿਸ ਕਪਤਾਨ, ਸਬ-ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਦੇ ਏ.ਐਸ.ਆਈ ਬਲਵਿੰਦਰ ਸਿੰਘ ਨੇ ਸਮੇਤ ਕਰਚਾਰੀਆ ਦੇ ਮੱੁਖਬਰ ਖਾਸ […]