ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ
ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ ਕਪੂਰਥਲਾ()ਸਮਾਜ ਦੇ ਹਰ ਤਬਕੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਵਾਲੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ […]