ਦਿੱਲੀ ਪੁਲੀਸ ਵੱਲੋਂ 22 ਜੁਲਾਈ ਤੋਂ ਸੰਸਦ ਦੇ ਸਾਹਮਣੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਤੇ ਰੋਕ ਲਾਉਣ ਦੀਕਿਸਾਨਾਂ ਵੱਲੋਂ ਨਿੰਦਿਆ ਕੀਤੀ ਗਈ
ਦਿੱਲੀ ਪੁਲੀਸ ਵੱਲੋਂ 22 ਜੁਲਾਈ ਤੋਂ ਸੰਸਦ ਦੇ ਸਾਹਮਣੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਤੇ ਰੋਕ ਲਾਉਣ ਦੀਕਿਸਾਨਾਂ ਵੱਲੋਂ ਨਿੰਦਿਆ ਕੀਤੀ ਗਈ ਜਗਰਾਉਂ (ਜਸਵਿੰਦਰ ਸਿੰਘ ਡਾਂਗੀਆਂ ਜਸਬੀਰ ਸਿੰਘ ) ਰੇਲ ਪਾਰਕ ਜਗਰਾਂਓ ਚ ਚੱਲ ਰਿਹਾ ਕਿਸਾਨ ਸੰਘਰਸ਼ ਮੋਰਚਾ ਅੱਜ 292 ਵੇਂ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ […]