ਦੇਸ਼ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਕੀਤਾ ਧੋਖਾ – ਰਾਜਵਿੰਦਰ ਕੌਰ, ਰਮਣੀਕ ਰੰਧਾਵਾ ਅਤੇ ਸੁਰਿੰਦਰ ਸਿੰਘ ਸੋਢੀ
*ਦੇਸ਼ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਕੀਤਾ ਧੋਖਾ – ਰਾਜਵਿੰਦਰ ਕੌਰ, ਰਮਣੀਕ ਰੰਧਾਵਾ ਅਤੇ ਸੁਰਿੰਦਰ ਸਿੰਘ ਸੋਢੀ* ਪੰਜਾਬ ਦੀ ਮਹਿਲਾ ਵਿੰਗ ਪ੍ਰਧਾਨ ਰਾਜਵਿੰਦਰ ਕੌਰ,ਰਮਣੀਕ ਰੰਧਾਵਾ ਜ਼ਿਲਾ ਲੋਕ ਸਭਾ ਇੰਚਾਰਜ ਅਤੇ ਜ਼ਿਲਾ ਪ੍ਰਧਾਨ ਅਤੇ ਹਲਕਾ ਇੰਚਾਰਜ ਜਲੰਧਰ ਕੇਂਟ ਸੁਰਿੰਦਰ ਸਿੰਘ ਸੋਢੀ ਨੇ ਸੰਯੁਕਤ ਵਾਰਤਾ ਵਿੱਚ ਕਿਹਾ ਕਿ ਜੇ ਕਿਸੇ ਨਾਲ ਸਭ ਤੋਂ […]