ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ
ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾ – ਦੋਸ਼ੀ ਫੌਜੀਆਂ ਨੇ ਦੇਸ਼ ਦੀ ਫੌਜ ਅਤੇ ਕੌਮੀ ਸੁਰੱਖਿਆ ਸਬੰਧੀ 900 ਤੋਂ ਵੱਧ ਕਲਾਸੀਫਾਈਡ ਦਸਤਾਵੇਜ਼ ਪਾਕਿਸਤਾਨੀ ਇੰਟੈਲੀਜੈਂਸ ਨਾਲ ਕੀਤੇ ਸਾਂਝੇ : ਡੀਜੀਪੀ ਦਿਨਕਰ ਗੁਪਤਾ ਚੰਡੀਗੜ / ਜਲੰਧਰ, 6 ਜੁਲਾਈ: ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਆਈ.ਐਸ.ਆਈ. (ਇੰਟਰ-ਸਰਵਿਸਜ਼ …