ਪੰਜਾਬ ਦੇ ਹਜ਼ਾਰਾਂ ਨੌਜਵਾਨ ਹਰ ਰੋਜ਼ ਬੇਰੁਜ਼ਗਾਰੀ ਦੀ ਮਾਰ ਝੱਲਦਿਆਂ ਨੌਕਰੀ ਦੀ ਮੰਗ ਕਰਦੇ ਹੋਏ

ਆਮ ਆਦਮੀ ਪਾਰਟੀ ਦੀ ਜਿਲ੍ਹਾ ਕਪੂਰਥਲਾ ਦੀ ਇਕਾਈ ਨੇ ਕਪੂਰਥਲਾ ਜ਼ਿਲ੍ਹੇ ਦੇ ਡੀ. ਸੀ. ਦੀਪਤੀ ਉੱਪਲ ਨੂੰ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ਵਿੱਚ ਵਾਧਾ ਕਰਨ ਅਤੇ ਸੇਵਾ ਮੁਕਤ ਪਟਵਾਰੀਆਂ ਦੀ ਮੁੜ ਭਰਤੀ ਨਾ ਕਰਨ ਦੀ ਮੰਗ ਕੀਤੀ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਸਾਬਕਾ ਜੱਜ ਮੰਜੂ […]

ਪੰਜਾਬ ਦੇ ਹਜ਼ਾਰਾਂ ਨੌਜਵਾਨ ਹਰ ਰੋਜ਼ ਬੇਰੁਜ਼ਗਾਰੀ ਦੀ ਮਾਰ ਝੱਲਦਿਆਂ ਨੌਕਰੀ ਦੀ ਮੰਗ ਕਰਦੇ ਹੋਏ Read More »