ਪੰਜਾਬ ਪ੍ਰੈੱਸ ਕਲੱਬ ਵੱਲੋਂ ਸਲਾਹਕਾਰ ਅਤੇ ਅਨੁਸ਼ਾਸਨੀ ਕਮੇਟੀ ਘੋਸ਼ਿਤ

*ਪੰਜਾਬ ਪ੍ਰੈੱਸ ਕਲੱਬ ਵੱਲੋਂ ਸਲਾਹਕਾਰ ਅਤੇ ਅਨੁਸ਼ਾਸਨੀ ਕਮੇਟੀ ਘੋਸ਼ਿਤ* ਜਲੰਧਰ  8 ਅਕਤੂਬਰ(         ) ਅੱਜ ਪੰਜਾਬ ਪ੍ਰੈਸ ਕਲੱਬ ਦੀ ਗਵਰਨਿੰਗ ਕੌਂਸਿਲ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਕਲੱਬ ਦੀ ਬਿਹਤਰੀ ਲਈ ਸਾਰੇ ਮੈਂਬਰਾਂ ਦੇ ਸੁਝਾਅ ਲਏ ਗਏ ਅਤੇ ਪੱਤਰਕਾਰਤਾ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਰਹਿਣ ਦੀ ਲੋੜ ਉੱਤੇ ਵਿਚਾਰ ਚਰਚਾ ਹੋਈ। ਇਹ ਫ਼ੈਸਲਾ ਕੀਤਾ ਗਿਆ ਕਿ ਕਲੱਬ ਦੀ ਨਵੀਂ ਕਾਰਜਕਾਰਨੀ ਵੱਲੋਂ ਮੀਡੀਆ ਨਾਲ ਜੁੜੇ ਹਰੇਕ […]

ਪੰਜਾਬ ਪ੍ਰੈੱਸ ਕਲੱਬ ਵੱਲੋਂ ਸਲਾਹਕਾਰ ਅਤੇ ਅਨੁਸ਼ਾਸਨੀ ਕਮੇਟੀ ਘੋਸ਼ਿਤ Read More »