ਰਾਕੇਸ਼ ਰਾਠੌਰ ਨੇ ਆਸ਼ੂਤੋਸ਼ ਭਗਤ ਨੂੰ ਮੁੱਕੇਬਾਜ਼ੀ ਵਿੱਚ ਖੇਲੋ ਇੰਡੀਆ ਅਧੀਨ ਆਲ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ।
ਰਾਕੇਸ਼ ਰਾਠੌਰ ਨੇ ਆਸ਼ੂਤੋਸ਼ ਭਗਤ ਨੂੰ ਮੁੱਕੇਬਾਜ਼ੀ ਵਿੱਚ ਖੇਲੋ ਇੰਡੀਆ ਅਧੀਨ ਆਲ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ। ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਨੇ ਭਾਰਤ ਸਰਕਾਰ ਦੇ ਖੇਡ ਮੰਤਰਾਲਾ ਵੱਲੋਂ ਖੇਲੋ ਇੰਡੀਆ ਤਹਿਤ ਆਲ ਇੰਡੀਆ ਯੂਨੀਵਰਸਿਟੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ […]