ਵਿਧਾਇਕ ਸ਼ੀਤਲ ਅੰਗੁਰਾਲ ਨੂੰ ਚੈੱਕ ਸੌਂਪਦਿਆਂ ਕਿਹਾ ਪੰਜਾਬ ਸਰਕਾਰ ਕੋਲ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਪੱਛਮੀ ਹਲਕੇ ਦੀਆਂ ਸਟਰੀਟ ਲਾਈਟਾਂ ਲਈ 10 ਲੱਖ ਰੁਪਏ ਜਾਰੀ ਕੀਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਚੈੱਕ ਸੌਂਪਦਿਆਂ ਕਿਹਾ ਪੰਜਾਬ ਸਰਕਾਰ ਕੋਲ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ ਜਲੰਧਰ, 20 ਜਨਵਰੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਸ਼ਨੀਵਾਰ ਨੂੰ ਵੈਸਟ ਅਸੈਂਬਲੀ […]