ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਸੁਖਵਿੰਦਰ ਸੁੱਖੀ ਦੇ ਐਲਾਨ ਦਾ ਅਕਾਲੀ ਬਸਪਾ ਆਗੂਆਂ ਵਲੋਂ ਜ਼ੋਰਦਾਰ ਸਵਾਗਤ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਸੁਖਵਿੰਦਰ ਸੁੱਖੀ ਦੇ ਐਲਾਨ ਦਾ ਅਕਾਲੀ ਬਸਪਾ ਆਗੂਆਂ ਵਲੋਂ ਜ਼ੋਰਦਾਰ ਸਵਾਗਤ ਜਲੰਧਰ 12 ਅਪ੍ਰੈਲ ( )ਲੋਕ ਸਭਾ ਜਲੰਧਰ ਦੀ ਜ਼ਿਮਨੀ ਚੋਣ ਸਬੰਧੀ ਵਿਉਂਤਬੰਦੀ ਉਲੀਕਣ ਲਈ ਵਿਧਾਨ ਸਭਾ ਹਲਕਾ ਉੱਤਰੀ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਮੀਟਿੰਗ ਜਿਲ੍ਹਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ …