ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਖੇਤੀ ਦੇ ਕਾਲੇ ਕਨੂੰਨਾਂ ਖਿਲਾਫ ਦੇਸ਼ ਵਿਆਪੀ ਭਾਰਤ ਬੰਦ ਸਮੇਂ ਅੱਜ ਮਿਤੀ 27 ਸਤੰਬਰ 2021 ਜਸਵੀਰ ਸਿੰਘ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਖੇਤੀ ਦੇ ਕਾਲੇ ਕਨੂੰਨਾਂ ਖਿਲਾਫ ਦੇਸ਼ ਵਿਆਪੀ ਭਾਰਤ ਬੰਦ ਸਮੇਂ ਅੱਜ ਮਿਤੀ 27 ਸਤੰਬਰ 2021 ਜਸਵੀਰ ਸਿੰਘ ਜਗਰਾਂਓ ਇਲਾਕੇ ਦੇ ਦਰਜਨਾਂ ਪਿੰਡਾਂ ਚੋਂ ਹਜਾਰਾਂ ਕਿਸਾਨ ਮਰਦ ਔਰਤਾਂ ਨੋਜਵਾਨਾਂ ਨੇ ਖੰਡ ਮਿੱਲ ਸਾਹਮਣੇ ਟ੍ਰੈਫਿਕ ਜਾਮ ਕਰਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਅੱਜ ਸਵੇਰੇ ਛੇ ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ […]