ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਂ ਤੇ ਰੱਖਣ ਲਈ ਐਮ ਐਲ ਏ ਸਰਬਜੀਤ ਕੌਰ ਮਾਣੂੰਕੇ ਨੂੰ ਦਿੱਤਾ ਮੰਗ ਪੱਤਰ
ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਂ ਤੇ ਰੱਖਣ ਲਈ ਐਮ ਐਲ ਏ ਸਰਬਜੀਤ ਕੌਰ ਮਾਣੂੰਕੇ ਨੂੰ ਦਿੱਤਾ ਮੰਗ ਪੱਤ ਜਗਰਾਉਂ (ਜਸਵਿੰਦਰ ਸਿੰਘ ਡਾਂਗੀਆਂ ਜਸਬੀਰ ਸਿੰਘ ) ਐਨ ਆਰ ਆਈ ਅਤੇ ਲੋਕਲ ਧੋਖੇਬਾਜ਼ ਲਾੜੇ ਅਤੇ ਲਾੜੀਆਂ ਦੇ ਖਿਲਾਫ ਸੰਘਰਸ਼ ਕਰਨ ਵਾਲੀ ਸੰਸਥਾ ਅਬਨਹੀ ਵੈੱਲਫੇਅਰ ਸੁਸਾਇਟੀ ਰਜਿ (ਲੁਧਿਆਣਾ) ਪੰਜਾਬ […]