ਪਿੰਡ ਸਰਾਲੀ ਮੰਡਾਂ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਇਆ ਖੂਨੀ ਤਕਰਾਰ ਤਕਰਾਰ ਦੌਰਾਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ
ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਰਾਲੀ ਮੰਡਾਂ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ ਜਿਸ ਦੌਰਾਨ ਜਗਬੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜ਼ਖ਼ਮੀ ਹੋਏ ਵਿਅਕਤੀ ਨੂੰ ਸਿਵਲ ਹਸਪਤਾਲ ਕੈਰੋਂ ਵਿਖੇ ਕਰਵਾਇਆ ਗਿਆ ਦਾਖ਼ਲ ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਪੀਡ਼ਤ ਵਿਅਕਤੀ ਜਗਬੀਰ ਸਿੰਘ ਨੇ ਦੱਸਿਆ ਕਿ […]