ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 01 ਔਰਤ ਨਸ਼ਾ ਸਮੱਗਲਰਾ ਨੂੰ ਕਾਬੂ ਕਰਕੇ 03 ਗ੍ਰਾਮ ਹੈਰੋਇਨ ਤੇ 32,560 ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 01 ਔਰਤ ਨਸ਼ਾ ਸਮੱਗਲਰਾ ਨੂੰ ਕਾਬੂ ਕਰਕੇ 03 ਗ੍ਰਾਮ ਹੈਰੋਇਨ ਤੇ 32,560 ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ । ਸ੍ਰੀ ਸਵਪਨ ਸ਼ਰਮਾ , ਆਈ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦੇ […]