ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ, ਸਖਤ ਨਿਯਮ ਲਾਗੂ, 24 ਘੰਟਿਆਂ ‘ਚ 38 ਲੋਕਾਂ ਦੀ ਮੌਤ 2490 ਆਏ ਨਵੇਂ ਕੇਸ
ਚੰਡੀਗੜ੍ਹ : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਸੂਬੇ ਵਿੱਚ ਮੈਡੀਕਲ ਕਾਲਜ ਖੁੱਲ੍ਹੇ ਰਹਿਣਗੇ। ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਜਾਰੀ ਹੈ।ਪਿੱਛਲੇ 24 ਘੰਟਿਆਂ ਦੌਰਾਨ 2490 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਹੁਣ ਤੱਕ 38 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ […]