ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣਾ ਦਾ ਪੰਜਾਬੀ ਜਗਤ ਨੂੰ ਬਹੁਤ ਵੱਡਾ ਨੁਕਸਾਨ
ਅਜੀਤ ਸਮਾਚਾਰ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ ਦੀ ਖ਼ਬਰ ਪੂਰੇ ਮੀਡਿਆ ਜਗਤ ਨੂੰ ਸਤਬਧ ਕਰ ਗਈ | ਕਿਓਂ ਕਿ ਮੀਡਿਆ ਜਗਤ ਵਿਚ ਉਹ ਬਹੁਤ ਉਚਾ ਰੁਤਬਾ ਰੱਖਦੇ ਸਨ | ਉਹ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਜਲੰਧਰ ਦੇ ਇਕ ਹਸਪਤਾਲ ‘ਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ । ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ […]
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣਾ ਦਾ ਪੰਜਾਬੀ ਜਗਤ ਨੂੰ ਬਹੁਤ ਵੱਡਾ ਨੁਕਸਾਨ Read More »