ਕੇਜਰੀਵਾਲ ਨੇ ਮਾਲਵੇ ਦੀ ਧਰਤੀ ਤੋਂ ਮਾਰੀ ਕੈਪਟਨ ਤੇ ਮੋਦੀ ਨੂੰ ਲਲਕਾਰ, ਚੋਣ ਬਿਗਲ ਵਜਾਇਆ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਾਘਾਪੁਰਾਣਾ ਵਿੱਚ ਕਿਸਾਨ ਮਹਾਪੰਚਾਇਤ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਡਟੇ ਰਹਿਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਉਹ ਦਿੱਲੀ ਵਿੱਚ ਹਨ, ਕਿਸਾਨ ਕੋਈ ਫਿਕਰ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਅੰਦੋਲਨ ਦਾ […]
ਕੇਜਰੀਵਾਲ ਨੇ ਮਾਲਵੇ ਦੀ ਧਰਤੀ ਤੋਂ ਮਾਰੀ ਕੈਪਟਨ ਤੇ ਮੋਦੀ ਨੂੰ ਲਲਕਾਰ, ਚੋਣ ਬਿਗਲ ਵਜਾਇਆ Read More »