ਪੁਲਿਸ ਕਮਿਸ਼ਨਰ ਨੇ ਗ੍ਰਹਿ ਮੰਤਰੀ ‘ਤੇ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼
ਮਹਾਰਾਸ਼ਟਰ ਵਿਚ ਮੁਕੇਸ਼ ਅੰਬਾਨੀ ਕੇਸ ਤੋਂ ਬਾਅਦ ਸਿਆਸੀ ਭੂਚਾਲ ਨਵੇਂ ਪੱਧਰ ਉਤੇ ਪਹੁੰਚ ਗਿਆ ਹੈ। ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਉਤੇ ਭ੍ਰਿਸ਼ਟਾਚਾਰ ਦਾ ਗੰਭੀਰ ਦੋਸ਼ ਲਗਾਇਆ ਹੈ। ਸਾਬਕਾ ਕਮਿਸ਼ਨਰ ਨੇ ਇਕ ਪੱਤਰ ਮੁੱਖ ਮੰਤਰੀ ਉੱਧਵ ਠਾਕਰੇ ਨੂੰ ਲਿਖਿਆ ਹੈ। ਇਸ ਵਿਚ ਕਾਂਗਰਸ ਨੇਤਾ ਅਤੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ […]
ਪੁਲਿਸ ਕਮਿਸ਼ਨਰ ਨੇ ਗ੍ਰਹਿ ਮੰਤਰੀ ‘ਤੇ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ Read More »